N1Live Hukumnama Amrit wele da mukhwakh shri Harmandar sahib amritsar sahib ji, Ang-500-501, 30-December-2023
Hukumnama

Amrit wele da mukhwakh shri Harmandar sahib amritsar sahib ji, Ang-500-501, 30-December-2023

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ

ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ {ਪੰਨਾ 501}
ਨੋਟ: ਲਫ਼ਜ਼ ‘ਲਾਇਓ, ਗਾਇਓ’ ਆਦਿਕ ਭੂਤਕਾਲ ਨੂੰ ਵਰਤਮਾਨ ਕਾਲ ਵਿਚ ਸਮਝਣਾ ਹੈ।
ਪਦਅਰਥ: ਕਬ ਹੂ = ਕਦੇ ਭੀ। ਸਿਉ = ਨਾਲ। ਨ ਲਾਇਓ = ਨਹੀਂ ਜੋੜਿਆ। ਬਿਹਾਨੀ = ਬੀਤ ਗਈ। ਅਉਧਹਿ = ਉਮਰ। ਗੁਣਿ ਨਿਧਿ ਨਾਮੁ = ਸਾਰੇ ਗੁਣਾਂ ਦੇ ਖ਼ਜ਼ਾਨੇ ਹਰੀ ਦਾ ਨਾਮ।੧।ਰਹਾਉ।
ਜੋਰਤ = ਜੋੜਦਿਆਂ, ਇਕੱਠੀ ਕਰਦਿਆਂ। ਕਪਟੇ = ਧੋਖੇ ਨਾਲ। ਜੁਗਤਿ = ਢੰਗ। ਧਾਇਓ = ਭਟਕਦਾ ਫਿਰਿਆ। ਕੇਤੇ = ਕਿਤਨੇ ਕੁ? ਗਨੀਅਹਿ = ਗਿਣੇ ਜਾ ਸਕਦੇ ਹਨ। ਮਹਾ ਮੋਹਨੀ = ਮਨ ਨੂੰ ਠੱਗਣ ਵਾਲੀ ਸਭ ਤੋਂ ਵੱਡੀ (ਮਾਇਆ। ਖਾਇਓ = ਆਤਮਕ ਜੀਵਨ ਨੂੰ ਖਾ ਗਈ।੧।
ਅਨੁਗ੍ਰਹੁ = ਕਿਰਪਾ। ਸੁਆਮੀ = ਹੇ ਸੁਆਮੀ! ਗਨਹੁ ਨ = ਨਾਹ ਵਿਚਾਰੋ, ਨਾਹ ਗਿਣੋ। ਮੋਹਿ ਕਮਾਇਓ = ਮੇਰੇ ਕੀਤੇ ਕਰਮਾਂ ਨੂੰ।੨।
ਅਰਥ: (ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ।੧।ਰਹਾਉ।
ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ।੧।
ਹੇ ਨਾਨਕ! ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫।

Goojaree, Fifth Mehl:

With your tongue, chant the Lord’s Name, Raam, Raam.

Renounce other false occupations, and vibrate forever on the Lord God. ||1||Pause||

The One Name is the support of His devotees; in this world, and in the world hereafter, it is their anchor and support.

In His mercy and kindness, the Guru has given me the divine wisdom of God, and a discriminating intellect. ||1||

The all-powerful Lord is the Creator, the Cause of causes; He is the Master of wealth – I seek His Sanctuary.

Liberation and worldly success come from the dust of the feet of the Holy Saints; Nanak has obtained the Lord’s treasure. ||2||17||26||

Exit mobile version